Breaking NewsEntertainmentPunjabTop News

ਪੰਜਾਬ ਗਾਇਕ Ranjit Bawa ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ

ਮੋਹਾਲੀ : ਪੰਜਾਬ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਨੇ ਰੇਡ ਮਾਰੀ ਹੈ। ਮੋਹਾਲੀ ਸਥਿਤ ਰਣਜੀਤ ਬਾਵਾ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਪੜਤਾਲ ਕਰ ਰਹੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬੀ ਗਾਇਕ ਦੇ 4 ਠਿਕਾਣਿਆਂ ‘ਤੇ ਰੇਡ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਵੱਲੋਂ ਬਟਾਲਾ ਵਿਖੇ ਉਨ੍ਹਾਂ ਦੇ PA ਦੇ ਘਰ ਦੇ ਘਰ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਸ ਸਭ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਵੱਲੋਂ ਗਾਇਕ ਦੇ ਚੰਡੀਗੜ੍ਹ ਸਥਿਤ ਦਫ਼ਤਰ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button