
ਪੰਜਾਬ ਤੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦਾ ਅੱਜ ਤੋਂ ਓਪੀਡੀ ਸਮਾਂ ਬਦਲ ਗਿਆ ਹੈ। ਹੁਣ ਸਵੇਰੇ 9 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਓਪੀਡੀ ਚਲੇਗੀ, ਜਦਕਿ ਐਮਰਜੰਸੀ ਸੇਵਾਵਾਂ ਪਹਿਲੇ ਦੀ ਤਰ੍ਹਾਂ 24 ਘੰਟੇ ਨਿਯਮਿਤ ਰੂਪ ‘ਚ ਚੱਲਦੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।ਚੰਡੀਗੜ੍ਹ ‘ਚ ਸਮਾਂ ਬਦਲਣ ਦਾ ਆਦੇਸ਼ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, ਸੈਕਟਰ-16 ਦੇ ਅਧੀਨ ਆਉਣ ਵਾਲੀ ਡਿਸਪੈਂਸਰੀ, ਸਿਵਲ ਹਸਪਤਾਲ ਸੈਕਟਰ-22, ਸਿਵਲ ਹਸਪਤਾਲ ਮਨੀਮਾਜਰਾ, ਸਿਵਲ ਹਸਪਤਾਲ ਸੈਕਟਰ-45 ‘ਚ ਲਾਗੂ ਹੋਵੇਗਾ। ਪਹਿਲਾਂ ਇਨ੍ਹਾਂ ਹਸਪਤਾਲਾਂ ਤੇ ਡਿਸ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




