Breaking NewsD5 specialNewsPunjabTop News

ਪੰਜਾਬ ‘ਚ ਅਜੇ ਨਹੀਂ ਲੱਗੇਗਾ Weekend Curfew, ਆਉਣ ਵਾਲੇ ਦਿਨਾਂ ‘ਚ ਲਿਆ ਜਾ ਸਕਦਾ ਹੈ ਫੈਸਲਾ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਿੱਥੇ ਦਿੱਲੀ ‘ਚ ਵੀਕੈਂਡ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ‘ਚ ਇਹ ਫੈਸਲਾ ਅਜੇ ਟਾਲ ਦਿੱਤਾ ਗਿਆ ਹੈ। ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਮਾਹਿਰ ਕਮੇਟੀ ਦੇ ਮੈਂਬਰ ਡਾ. ਰਾਜ ਬਹਾਦੁਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ‘ਚ ਫਿਲਹਾਲ ਵੀਕੈਂਡ ਕਰਫਿਊ ਨਹੀਂ ਲੱਗੇਗਾ, ਜੋ ਕਿ ਲੋਕਾਂ ਲਈ ਰਾਹਤ ਭਰੀ ਖਬਰ ਹੈ।

ਪੰਥਕ ਪਾਰਟੀਆਂ ‘ਚ ਚੋਣਾਂ ਤੋਂ ਪਹਿਲਾਂ ਪਿਆ ਗਾਹ,ਜਸਮੀਤ ਸਿੰਘ ਨੇ ਕੀਤੇ ਸਿਰਸਾ ਬਾਰੇ ਵੱਡੇ ਖੁਲਾਸੇ…

ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਹਾਲਾਤ ਜ਼ਿਆਦਾ ਖ਼ਰਾਬ ਨਹੀਂ ਹੈ। ਹਾਲਾਂਕਿ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਕੋਈ ਫੈਸਲਾ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ‘ਚ ਹੋਮ ਆਈਸੋਲੇਟ ਵਾਲੇ ਮਰੀਜਾਂ ਨੂੰ ਮੈਡੀਕਲ ਕਿਟਾਂ ਦੇ ਨਾਲ ਅੱਜ ਤੋਂ ਫੂਡ ਕਿੱਟ ਵੀ ਉਪਲੱਬਧ ਕਰਵਾਈ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button