Breaking NewsD5 specialIndiaNewsPunjab

ਪੰਜਾਬ ‘ਚ ਅੱਜ ਵੀ ਮੌਸਮ ਹੋਇਆ ਸੁਹਾਵਣਾ

ਪਟਿਆਲਾ : ਮਾਨਸੂਨ ਦੇ ਆਉਣ ਨਾਲ ਹੀ ਮੌਸਮ ਨੇ ਆਪਣੇ ਮਿਜਾਜ ਬਦਲਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਦੇਸ਼ ਦੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ‘ਚ ਹੱਲਕੀ ਬਾਰਿਸ਼ ਨਾਲ ਤਾਪਮਾਨ ਘੱਟ ਹੋ ਗਿਆ ਹੈ। ਮੌਸਮ ਵਿਭਾਗ ਨੇ ਉੱਤ‍ਰ ਪ੍ਰਦੇਸ਼, ਉਤਰਾਖੰਡ, ਬਿਹਾਰ, ਅਰੁਣਾਚਲ ਪ੍ਰਦੇਸ਼, ਪੂਰਬੀ ਰਾਜਸ‍ਥਾਨ ਅਤੇ ਪੰਜਾਬ, ਹਰਿਆਣਾ ‘ਚ ਬਾਰਿਅ ਹੋਣ ਦੀ ਗੱਲ ਕੀਤੀ ਹੈ। ਉਥੇ ਹੀ ਕਈ ਰਾਜ‍ਾਂ ‘ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।

Manpreet Badal ਨਿਕਲੇ Bathinda ਬਾਜ਼ਾਰ ‘ਚ. ਬੂਟ ਪਾਲਿਸ਼ ਕਰਨ ਵਾਲੇ ਨੇ ਸੁਣਾਈਆਂ ਖਰੀਆਂ-ਖਰੀਆਂ

ਪੰਜਾਬ ‘ਚ ਸੁਹਾਵਣਾ ਹੋਇਆ ਮੌਸਮ
ਦੂਜੇ ਪਾਸੇ ਮਹਾਰਾਸ਼ਟਰ ਵਿੱਚ ਆਏ ਚੱਕਰਵਾਤੀ ਤੂਫਾਨ ਨਾਲ ਗੁਜਰਾਤ, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਐਨਸੀਆਰ, ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਬੀਤੇ ਦਿਨ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋਈ। ਪਟਿਆਲਾ ‘ਚ 10 ਐਮਐਮ ਮੀਂਹ ਰਿਕਾਰਡ ਕੀਤੀ ਗਈ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ‘ਚ ਬੀਤੇ ਦਿਨ ਵੀ ਮੌਸਮ ਚੰਗਾ ਰਿਹਾ ਸੀ। ਇਸ ਨਾਲ ਜ਼ਿਆਦਾ ਤਾਪਮਾਨ 34 ਡਿਗਰੀ ਤੱਕ ਹੀ ਵਧਿਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਯਾਨੀ ਅੱਜ ਵੀ ਬੱਦਲ ਛਾਏ ਰਹਿਣਗੇ ਜਿਸਦੇ ਨਾਲ ਬਾਰਿਸ਼ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button