Breaking NewsD5 specialNewsPunjab

ਪੰਜਾਬ ‘ਚ ਕੋਰੋਨਾ ਨੇ ਲਈ ਇੱਕ ਹੋਰ ਜਾਨ, ਆਈਸ਼ੋਲੇਸ਼ਨ ਵਾਰਡ ‘ਚ ਮਰੀਜ਼ ਨੇ ਤੋੜਿਆ ਦਮ

ਅੰਮ੍ਰਿਤਸਰ : ਪੰਜਾਬ ‘ਚ ਕੋਰੋਨਾ ਹਾਟਸਪਾਟ ਬਣ ਚੁੱਕੇ ਅੰਮ੍ਰਿਤਸਰ ‘ਚ ਇੱਕ ਹੋਰ ਪੌਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸ਼ੋਲੇਸ਼ਨ ਵਾਰਡ ‘ਚ ਦਾਖਲ ਪਠਾਨਕੋਟ ਦੇ 60 ਸਾਲਾ ਵਿਅਕਤੀ ਦੀ ਕੋਰੋਨਾ ਪੌਜ਼ੀਟਿਵ ਦੀ ਮੌਤ ਹੋ ਗਈ ਹੈ।

ਸਾਬਕਾ DGP ਸੁਮੇਧ ਸੈਣੀ ਲਈ ਨਵੀਂ ਮੁਸੀਬਤ | ਪਿੰਕੀ ਕੈਟ ਨੇ ਫੇਰ ਖੋਲ੍ਹਤੇ ਵੱਡੇ ਰਾਜ਼ | Sumedh Saini

ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਦੀ ਚਪੇਟ ‘ਚ ਆਉਣ ਨਾਲ ਮੌਤਾਂ ਦੀ ਸੰਖਿਆ 8 ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਅੰਮ੍ਰਿਤਸਰ ‘ਚ ਕੋਰੋਨਾ ਪੌਜ਼ੀਟਿਵ ਮਰੀਜਾਂ ਦਾ ਅੰਕੜਾ 400 ਤੋਂ ਪਾਰ ਹੋ ਚੁੱਕਾ ਹੈ। ਪੰਜਾਬ ‘ਚ ਵੀ ਮੌਤਾਂ ਦਾ ਅੰਕੜਾ ਹੁਣ 45 ‘ਤੇ ਪਹੁੰਚ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button