Breaking NewsD5 specialIndiaNewsPunjabTop News

ਪੰਜਾਬ ‘ਚ ਦੇਸ਼ ਮਾਫ਼ੀਆ ਨੂੰ ਖਤਮ ਕਰਾਂਗੇ- ਜੇ.ਪੀ. ਨੱਡਾ

ਨਵੀਂ ਦਿੱਲੀ: ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਅੱਜ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ.ਪੀ. ਨੱਡਾ ਨੇ ਬਿਆਨ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1984 ਦੇ ਦੰਗਿਆਂ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ।

ਮਜੀਠੀਆ ਮਾਮਲੇ ’ਤੇ ਹਾਈਕੋਰਟ ਸਖ਼ਤ, ਲਿਆ ਵੱਡਾ ਫੈਸਲਾ | D5 Channel Punjabi

ਐੱਸ.ਆਈ.ਟੀ. ਵੱਲੋਂ ਜਾਂਚ ਕਰਨ ਤੋਂ ਬਾਅਦ ਉਹ ਸਾਰੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਅਤੇ ਉਹ ਸਾਰੇ ਦੋਸ਼ੀ ਅੱਜ ਜੇਲ੍ਹਾਂ ਵਿੱਚ ਬੰਦ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜੇ.ਪੀ. ਨੱਡਾ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਪੰਜਾਬ ਸੂਬੇ ਵਿੱਚ ‘ਮਾਫ਼ੀਆ ਰਾਜ’ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

BIG NEWS : Bikram Majithia ਨੂੰ ਲੈ High Court ਦਾ ਵੱਡਾ ਫੈਸਲਾ | D5 Channel Punjabi

ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਲਈ ਆਉਣ ਵਾਲੀਆਂ ਚੋਣਾਂ ਬਹੁਤ ਮਹੱਤਵਪੂਰਨ ਹਨ ਅਤੇ ਇਸ ਦੌਰਾਨ ਸੁਰੱਖਿਆ ਸਭ ਤੋਂ ਮਹੱਤਵਪੂਰਨ ਮੁੱਦਾ ਹੈ। ਭਾਜਪਾ ਪੰਜਾਬ ਵਿੱਚ 65 ਸੀਟਾਂ ‘ਤੇ ਚੋਣ ਲੜੇਗੀ, 37 ਸੀਟਾਂ ‘ਤੇ ਕੈਪਟਨ ਅਤੇ 15 ਸੀਟਾਂ ‘ਤੇ ਢੀਂਡਸਾ ਵੱਲੋਂ ਚੋਣ ਲੜੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button