PunjabTop News

ਪੰਜਾਬ ਚ ਨਗਰ ਨਿਗਮ ਚੋਣਾਂ ਨਾ ਕਰਵਾਉਣ ਨੂੰ ਲੈਕੇ ਹਾਈਕੋਰਟ ਚ ਸੁਣਵਾਈ ਅੱਜ

ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕਰੀਬ 3 ਹਫਤੇ ਬਾਅਦ ਹੋਵੇਗੀ। ਇਸ ਦੌਰਾਨ ਸਰਕਾਰ ਚੋਣਾਂ ਕਰਵਾਉਣ ਸਬੰਧੀ ਆਪਣਾ ਜਵਾਬ ਦਾਇਰ ਕਰੇਗੀ। ਪਿਛਲੀ ਸੁਣਵਾਈ ਮੌਕੇ ਸਰਕਾਰੀ ਵਕੀਲ ਨੇ ਇਹ ਦਲੀਲ ਦਿੱਤੀ ਗਈ ਸੀ ਕਿ ਨਗਰ ਨਿਗਮਾਂ ਦੀ ਵਾਰਡਬੰਦੀ ਸਬੰਧੀ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button