PunjabPunjabTop News

ਪੰਜਾਬ ‘ਚ ਪੈਂਡਿੰਗ ਪ੍ਰੋਜੈਕਟਾਂ ਬਾਰੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੇ ਪੱਤਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਹਾਈਵੇਅ ਅਥਾਰਟੀ (ਐਨ.ਐਚ.ਏ.ਆਈ.) ਦੇ ਪੰਜਾਬ ਵਿੱਚ ਪੈਂਡਿੰਗ ਪ੍ਰੋਜੈਕਟਾਂ ਬਾਰੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੇ ਪੱਤਰ ਦਾ ਜਵਾਬ ਦਿੱਤਾ ਹੈ। ਸੀ.ਐਮ.ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰੇਗੀ ਅਤੇ ਜ਼ਮੀਨ ਐਕਵਾਇਰ ਦੇ ਕੇਸਾਂ ਨੂੰ ਉਚਿਤ ਮੁਆਵਜ਼ਾ ਨਾ ਮਿਲਣ ਕਾਰਨ ਲਟਕ ਰਹੇ ਹਨ, ਜਿਸ ਕਾਰਨ ਐੱਨ.ਐੱਚ.ਏ.ਆਈ. ਇਸੇ ਤਰ੍ਹਾਂ NHAI ਅਧਿਕਾਰੀਆਂ ਅਤੇ ਠੇਕੇਦਾਰਾਂ ‘ਤੇ ਹੋਏ ਕੁੱਟਮਾਰ ਦੇ ਦੋਵਾਂ ਮਾਮਲਿਆਂ ‘ਤੇ ਸੀ.ਐਮ ਮਾਨ ਨੇ ਲਿਖਿਆ ਹੈ ਕਿ ਇਨ੍ਹਾਂ ਦੋਵਾਂ ਮਾਮਲਿਆਂ ਦਾ ਕਾਰਨ ਖੁਦ ਠੇਕੇਦਾਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button