Breaking NewsD5 specialNewsPunjabTop News

ਪੰਜਾਬ ‘ਚ ਫਿਰ ਖ਼ਰਾਬ ਹੋਵੇਗਾ ਮੌਸਮ, ਇਨ੍ਹਾਂ 2 ਦਿਨਾਂ ‘ਚ ਹੋ ਸਕਦੀ ਹੈ ਬਾਰਿਸ਼

ਲੁਧਿਆਣਾ : ਪੱਛਮੀ ਚੱਕਰਵਾਤ ਦੇ ਇੱਕ ਵਾਰ ਫਿਰ ਤੋਂ ਸਰਗਰਮ ਹੋ ਜਾਣ ਦੀ ਵਜ੍ਹਾ ਨਾਲ 23 – 24 ਅਕਤੂਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ – ਵੱਖ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲਣ ਦੇ ਨਾਲ ਹੀ ਬਾਰਿਸ਼ ਹੋ ਸਕਦੀ ਹੈ।

Khabran Da Sira🔴LIVE: ਵੱਡੇ ਲੋਕਾਂ ਦੀ ਸਿਆਸਤ ਦਾ ਹਿੱਸਾ ਬਣੇ ਨਿਹੰਗ, ਬੀਜੇਪੀ ਨੂੰ ਸੁਪਰੀਮ ਕੋਰਟ ਦੀ ਝਾੜ

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੱਛਮੀ ਚੱਕਰਵਾਤ ਦਾ ਜਿਆਦਾ ਪ੍ਰਭਾਵ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨੇੜਲੇ ਇਲਾਕਿਆਂ ‘ਚ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਮਾਹਿਰਾਂ ਨੇ ਪੰਜਾਬ ਅਤੇ ਹਰਿਆਣਾ ਨਾਲ ਸਬੰਧਿਤ ਕਿਸਾਨਾਂ ਨੂੰ ਇਹ ਨੇਕ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ਵਿਚ ਰੱਖ ਕੇ ਆਪਣੀਆਂ ਫ਼ਸਲਾਂ ਨੂੰ ਪਾਣੀ ਦੇਣ ਅਤੇ ਸੰਭਾਲ ਕਰਨ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਆਖ਼ਰੀ ਹਫ਼ਤੇ ਪੰਜਾਬ ‘ਚ ਠੰਡ ਦਸਤਕ ਦੇ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button