Breaking NewsD5 specialNewsPunjabTop News

ਪੰਜਾਬ ’ਚ ਮੁੜ ਲੱਗਿਆ ਨਾਈਟ ਕਰਫਿਊ

ਚੰਡੀਗੜ੍ਹ: ਪੰਜਾਬ ਵਿੱਚ ਨਾਈਟ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਰਾਤ 10:00 ਵਜੇ ਤੋਂ ਸਵੇਰੇ 5:00 ਵਜੇ ਤੱਕ ਪਾਬੰਦੀਆਂ ਜਾਰੀ ਰਹਿਣਗੀਆਂ।

ਕਿਸਾਨਾਂ ਨੇ ਕਰਤੀ ਭਗਵੰਤ ਮਾਨ ਦੀ ਸਪੋਟ! ਸਿੱਧੂ ਦੀ ਬਣਾਈ ਰੇਲ! D5 Channel Punjabi

ਸੂਬੇ ਵਿੱਚ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੈਂਟਰ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਿਨੇਮਾ ਹਾਲ 50 ਫ਼ੀਸਦ ਸਮਰੱਥਾ ਨਾਲ ਖੋਲ੍ਹੇ ਜਾਣਗੇ। ਪ੍ਰਸ਼ਾਸਨ ਵੱਲੋਂ ਜਾਰੀ ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ।

3665110 17

3665110 18

3665110 19 1

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button