Breaking NewsD5 specialNewsPunjabTop News

ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਬੁਲੇਟਿਨ ‘ਚ ਇਹ ਸੰਭਾਵਨਾ ਪ੍ਰਗਟ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Kisan bill 2020 : ਮੋਦੀ ਨੇ ਮੰਨੀ ਕਿਸਾਨਾਂ ਦੀ ਗੱਲ? ਹਾਈਕਮਾਨ ਦੀ ਸਿੱਧੂ ਨੂੰ ਸਪੋਟ, ਮੁੱਖ ਮੰਤਰੀ ਦੀ ਲੱਗੀ ਕਲਾਸ!

ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਅਤੇ ਘੱਟੋ-ਘੱਟ 26 ਤੋਂ 28 ਡਿਗਰੀ ਸੈਲਸੀਅਸ ਵਿਚ ਰਹਿ ਸਕਦਾ ਹੈ। ਸਵੇਰ ਸਮੇਂ ਹਵਾ ’ਚ ਨਮੀ ਦੀ ਮਾਤਰਾ 75 ਤੋਂ 92 ਫ਼ੀਸਦੀ ਅਤੇ ਸ਼ਾਮ ਨੂੰ 60 ਤੋਂ 72 ਫ਼ੀਸਦੀ ਦਰਮਿਆਨ ਰਹਿਣ ਦਾ ਅੰਦਾਜ਼ਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button