Breaking NewsD5 specialIndiaNewsPunjab

ਪੰਜਾਬ ‘ਚ ਮੌਸਮ ਨੇ ਫਿਰ ਬਦਲਿਆ ਮਿਜ਼ਾਜ਼, ਦੋ ਦਿਨ ਤੇਜ਼ ਹਵਾਵਾਂ ਦੇ ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ : ਮੈਦਾਨੀ ਅਤੇ ਪਹਾੜੀ ਇਲਾਕਿਆ ‘ਚ ਫਿਰ ਸ਼ੁਰੂ ਹੋਵੇਗਾ ਮੀਂਹ ਅਤੇ ਬਰਫਬਾਰੀ ਦਾ ਦੌਰ, ਕਿਉਂਕਿ ਵੈਸਟਰਨ ਡਿਸਟਰਬੈਂਸ ਦੇ ਚਲਦੇ ਆਉਣ ਵਾਲੇ 2 ਦਿਨਾਂ ‘ਚ ਮੌਸਮ ਵਿਗੜਨ ਦੇ ਲੱਛਣ ਹਨ। ਮੌਸਮ ਵਿਭਾਗ ਅਨੁਸਾਰ 27 ਜਨਵਰੀ ਤੋਂ ਬਾਅਦ ਮੌਸਮ ਆਪਣਾ ਰੁੱਖ ਬਦਲ ਸਕਦਾ ਹੈ। ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ 28 ਅਤੇ 29 ਜਨਵਰੀ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 28 ਜਨਵਰੀ ਨੂੰ ਉੱਤਰੀ ਭਾਰਤ ਦੇ 3 ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਆਦਮੀ ਨੂੰ ਕਹਿੰਦੇ ਨੇ ‘ਲੰਗਰ ਬਾਬਾ’, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ, ਸਰਕਾਰ ਵੀ ਹੋਈ ਫ਼ੈਨ, ਦਿੱਤੀ ਵੱਡੀ ਆਫ਼ਰ

ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਆਉਣ ਵਾਲੇ 24 ਘੰਟਿਆਂ ‘ਚ ਤੇਜ ਹਵਾਵਾਂ ਚੱਲਣ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉਤਰਾਖੰਡ , ਜੰਮੂ – ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਵੀ ਹੋ ਸਕਦੀ ਹੈ। ਜੰਮੂ – ਕਸ਼ਮੀਰ ਅਤੇ ਲੱਦਾਖ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਦੇ ਕਾਰਨ ਠੰਡ ਵਧੇਗੀ। 27 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਜੰਮੂ – ਕਸ਼ਮੀਰ ਵਿੱਚ ਆ ਸਕਦਾ ਹੈ। ਜਿਸਦੇ ਕਾਰਨ 28 ਜਨਵਰੀ ਨੂੰ ਜੰਮੂ – ਕਸ਼ਮੀਰ , ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉਤਰਾਖੰਡ ਵਿੱਚ ਭਾਰੀ ਬਾਰਿਸ਼ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button