Breaking NewsD5 specialNewsPunjabTop News

ਪੰਜਾਬ ‘ਚ ਸਫਲਤਾਪੂਰਵਕ ਢੰਗ ਨਾਲ ਚੱਲ ਰਿਹੈ ਭ੍ਰਿਸ਼ਟਾਚਾਰ ਵਿਰੋਧੀ Helpline ਨੰਬਰ ‘ਤੇ ਸ਼ਿਕਾਇਤਾਂ ਦਾ ਸਿਲਸਿਲਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਕੀਤਾ ਗਿਆ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸਫਲਤਾਪੂਰਵਕ ਢੰਗ ਨਾਲ ਕੰਮ ਕਰ ਰਿਹਾ ਹੈ, ਜਿਸ ਤੇ ਸ਼ਿਕਾਇਤਾਂ ਦਾ ਸਿਲਸਿਲਾ ਜਾਰੀ ਹੈ।

Weather Update Today : ਭਾਰੀ ਤੂਫਾਨ ਨੇ ਮਚਾਈ ਤਬਾਹੀ! ਹਵਾਂ ‘ਚ ਉੱਡੇ ਟੈਂਟ | D5 Channel Punjabi

ਇਸ ਹੈਲਪਲਾਈਨ ਨੰਬਰ ਤੋਂ ਪ੍ਰਾਪਤ ਸ਼ਿਕਾਇਤਾਂ ਤੇ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾ ਰਹੀ ਹੈ, ਦੱਸ ਦਈਏ ਕਿ ਹੁਣ ਤੱਕ ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ਤੇ 45 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, 8 ਵਿਅਕਤੀ ਭਗੌੜੇ ਹਨ ਅਤੇ 28 ਦੇ ਖਿਲਾਫ ਐਫਆਈਆਰ ਦਰਜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button