Breaking NewsD5 specialNewsPoliticsPunjabTop News

ਪੰਜਾਬ ‘ਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ, ਵੋਟਾਂ ਦੀ ਗਿਣਤੀ ਸ਼ੁਰੂ

ਚੰਡੀਗੜ੍ਹ : ਪੰਜਾਬ ‘ਚ 14 ਫਰਵਰੀ ਨੂੰ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾਵੇਗਾ। ਅੱਜ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਜੋ ਉਮੀਦਵਾਰਾਂ ਦੀ ਕਿਸਮਤ ਤੈਅ ਕਰੇਗੀ।

ਲਓ ਮੋਦੀ ਝੁਕਣ ਨੂੰ ਤਿਆਰ?ਕਿਸਾਨਾਂ ਦੇ ਨਵੇਂ ਝਟਕੇ ਤੋਂ ਡਰਿਆ ਮੋਦੀ

ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਪਾਲਿਕਾ ਅਤੇ ਪੰਚਾਇਤਾਂ ਲਈ 9,222 ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button