Breaking NewsD5 specialNewsPunjab

ਪੰਜਾਬ ‘ਚ 11 ਹਜ਼ਾਰ ਦੇ ਕਰੀਬ ਪਹੁੰਚਿਆਂ ਕੋਰੋਨਾ ਮਰੀਜਾਂ ਦਾ ਅੰਕੜਾ, 265 ਮੌਤਾਂ

ਚੰਡੀਗੜ੍ਹ : ਕੋਰੋਨਾ ਮਹਾਮਾਰੀ ਆਏ ਦਿਨ ਆਪਣੇ ਪਿਛਲੇ ਰਿਕਾਰਡ ਤੋੜ ਰਹੀ ਹੈ। ਅੱਜ ਸੂਬੇ ‘ਚ ਕੋਰੋਨਾ ਵਾਇਰਸ ਦੇ 381 ਰਿਕਾਰਡ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 2 ਮਰੀਜ਼ਾ ਦੀ ਮੌਤ ਜਦੋਂ ਕਿ 271 ਮਰੀਜ਼ ਸਿਹਤਯਾਬ ਹੋਏ ਹਨ।

ਰਾਮ ਰਹੀਮ ਨੂੰ ਪੌਸ਼ਾਕ ਗਿਫ਼ਟ ਕਰਨ ਦੇ ਲੱਗੇ ਇਲਜ਼ਾਮ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਕਸ਼ਨ

ਸੂਬੇ ‘ਚ ਕੁਲ 478421 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ‘ਚ 10968 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਜਦੋਂ ਕਿ 7453 ਲੋਕ ਸਿਹਤਯਾਬ ਹੋ ਚੁੱਕੇ ਹਨ। ਉਥੇ ਹੀ 3250 ਲੋਕ ਐਕਟਿਵ ਮਰੀਜ਼ ਹਨ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 265 ਤੱਕ ਪਹੁੰਚ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button