PunjabTop News

ਪੰਜਾਬ ’ਚ 17 ਅਪ੍ਰੈਲ ਨੂੰ ਰੇਲਗੱਡੀਆਂ ਰੋਕਣਗੇ ਕਿਸਾਨ

ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਉਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button