Breaking NewsD5 specialNewsPunjabTop News

ਪੰਜਾਬ ‘ਚ BJP ਦੇ ਸਾਰੀਆਂ ਸੀਟਾਂ ਤੇ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ Raja Warring ਦਾ Capt Amarinder Singh ‘ਤੇ ਤੰਜ – ਨਾ ਘਰ ਦੇ ਰਹੇ, ਨਾ ਘਾਟ ਦੇ….’

ਚੰਡੀਗੜ੍ਹ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ਼ ਕੱਸਿਆ ਹੈ।

ਕਿਸਾਨ ਦੇਣਗੇ ਸਿਆਸੀ ਧਿਰਾਂ ਨੂੰ ਟੱਕਰ, ਐਲਾਨਿਆ ਪਹਿਲਾ ਉਮੀਦਵਾਰ, ਸਿਆਸੀ ਪਾਰਟੀਆਂ ਦੇ ਉੱਡੇ ਹੋਸ਼ D5 Channel Punjabi

ਉਨ੍ਹਾਂ ਨੇ ਕਿਹਾ ਕਿ ‘ਤੁਸੀ ਤਾਂ ਨਾ ਘਰ ਦੇ ਰਹੇ ਨਾ ਘਾਟ ਦੇ ਸਾਹਿਬ ! ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਖ਼ਬਰ ਦਾ ਹਵਾਲਾ ਦਿੱਤਾ ਹੈ, ਜਿਸਦੇ ਮੁਤਾਬਕ ਪੰਜਾਬ ‘ਚ ਭਾਜਪਾ ਸਾਰੀਆਂ ਸੀਟਾਂ ‘ਤੇ ਚੋਣਾਂ ਲੜੇਗੀ। ਇਸ ਖ਼ਬਰ ਨੂੰ ਅਮਰਿੰਦਰ ਸਿੰਘ ਲਈ ਇੱਕ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਨੇ ਕਾਂਗਰਸ ਛੱਡਣ ਤੋਂ ਬਾਅਦ ਸੰਕੇਤ ਦਿੱਤਾ ਸੀ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਦੇ ਨਾਲ ਸੀਟ ਸ਼ੇਅਰਿੰਗ ‘ਤੇ ਵਿਚਾਰ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button