PunjabTop News

ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਬਾਅਦ CM ਮਾਨ ਦਾ ਆਇਆ ਜਵਾਬ, ਬਜਟ 2023 ਬਾਰੇ ਕੀ ਕਿਹਾ ਤੁਸੀ ਵੀ ਪੜ੍ਹੋ

ਚੰਡੀਗੜ੍ਹ : ਅੱਜ ਪੰਜਾਬ ਦਾ ਸਲਾਨਾ ਬਜਟ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਵੱਲੋਂ ਬਜਟ ‘ਚ ਪੰਜਾਬ ਦੇ ਹਰ ਖੇਤਰ ਵਰਗਾ ਨੂੰ ਪ੍ਰਫੁਲਤ ਕਰਨ ਲਈ ਕਈ ਵੱਡੇ ਐਲਾਨ ਕੀਤੇ ਗਏ। ਬਜਟ ਪੇਸ਼ ਕਰਨ ਤੋਂ ਬਾਅਦ ਸੀਐਮ ਮਾਨ ਨੇ ਵੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ 2023 ਦੀ ਸ਼ੰਲਾਘਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ 2023 ਦਾ ਪੂਰਾ ਵੇਰਵਾ, ਜਾਣੋ ਪੰਜਾਬ ਦੇ ਲੋਕਾਂ ਨੂੰ ਕੀ-ਕੀ ਮਿਲੀਆਂ ਸਹੁਲਤਾਂ, ਪੜ੍ਹੋ

ਉਨ੍ਹਾਂ ਟਵੀਟ ਕਰ ਲਿਖਿਆ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਜਿਸ ‘ਚ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ..ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ..ਵਿੱਤ ਮੰਤਰੀ @HarpalCheemaMLA ਜੀ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ.. ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ…।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button