PunjabTop News

ਪੰਜਾਬ ਦੀਆਂ 13 ਸ਼ਖ਼ਸੀਅਤਾਂ ਨੂੰ ਆਜ਼ਾਦੀ ਦਿਹਾੜੇ ‘ਤੇ ਕੀਤਾ ਜਾਵੇਗਾ ਸਨਮਾਨਿਤ

15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਸਨਮਾਨਿਤ ਕਰਨਗੇ।

ਪੰਜਾਬ ਤੋਂ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ 13 ਵਿਅਕਤੀ ਹਨ।ਇਨ੍ਹਾਂ ਵਿਅਕਤੀਆਂ ਵਿੱਚ ਸਾਨਵੀ ਸੂਦ ਰੂਪਨਗਰ, ਹਰਜਿੰਦਰ ਕੌਰ ਪਟਿਆਲਾ, ਸੰਜੀਵ ਕੁਮਾਰ ਐਸ.ਡੀ.ਐਮ ਖਮਾਣੋਂ, ਸੁਖਦੇਵ ਸਿੰਘ ਪਠਾਨਕੋਟ, ਫਤਿਹ ਸਿੰਘ ਪਟਵਾਰੀ ਪਠਾਨਕੋਟ, ਏਕਮਜੋਤ ਕੌਰ ਪਟਿਆਲਾ, ਮੇਜਰ ਸਿੰਘ ਤਰਨਤਾਰਨ, ਪਰਮਜੀਤ ਸਿੰਘ ਬਠਿੰਡਾ, ਸਲੀਮ ਮੁਹੰਮਦ ਗੁਰਾਇਆ, ਗਗਨਦੀਪ ਕੌਰ ਸਾਇੰਸ ਅਧਿਆਪਕ ਪਟਿਆਲਾ, ਸੁਖਪਾਲ ਸਿੰਘ ਸਾਇੰਸ ਮਾਸਟਰ ਬਰਨਾਲਾ, ਕਰਨਲ ਜਸਦੀਪ ਸੰਧੂ ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ ਅਤੇ ਸੰਤੋਸ਼ ਕੁਮਾਰ ਕਮਾਂਡੈਂਟ ਐਨ.ਡੀ.ਆਰ.ਐਫ.ਬਠਿੰਡਾ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button