Breaking NewsD5 specialNewsPunjabTop News
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ DGP ਵੀ.ਕੇ. ਭਾਵਰਾ ਵੱਲੋਂ ਪ੍ਰੈੱਸ ਕਾਨਫਰੰਸ
ਚੰਡੀਗੜ੍ਹ : ਪੰਜਾਬ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 2022 ‘ਚ 158 ਪੰਜਾਬ ਵਿਚ ਕਤਲ ਹੋਏ ਹਨ। ਉਨ੍ਹਾਂ ਦੱਸਿਆ ਕਿ ਲਗਭਗ 100 ਦਿਨਾਂ ‘ਚ ਇਹ ਕਤਲ ਦੀਆਂ ਵਾਰਦਾਤਾਂ ਵਾਪਰੀਆਂ ਹਨ।
ਲਓ ਜੀ! ਕਣਕ ਦਾ ਭਾਅ ਹੋਇਆ ਮਹਿੰਗਾ, ਟਰਾਲੀਆਂ ਭਰ ਅੰਬਾਨੀਆਂ ਦੇ ਘਰ ਪਹੁੰਚੇ ਲੋਕ! Lakha Sidhana ਨੇ ਬਣਾਈ ਰੇਲ!
ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਵਰੇਜ ਦੇ ਮੁਤਾਬਿਕ ਪਿਛਲੇ ਸਾਲਾਂ ਨਾਲੋਂ ਇਹ ਅੰਕੜਾ ਘੱਟ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਗੈਂਗਸਟਰ, ਕ੍ਰਾਈਮ ‘ਤੇ ਲਗਾਮ ਲਗਾਈ ਗਈ ਹੈ। 515 ਗੈਂਗਸਟਰ ਹੁਣ ਤੱਕ ਗ੍ਰਿਫ਼ਤਾਰ ਹੋ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.