PunjabTop News

‘ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ’

ਚੰਡੀਗੜ੍ਹ : ਤਰਨ ਤਾਰਨ ਵਿਖੇ ਸਥਿਤ ਚਰਚ ‘ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਈਸਾਈ ਭਾਈਚਾਰੇ ‘ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

Sukhbir Badal ਪਹੁੰਚਿਆ ਗਵਰਨਰ ਕੋਲ, ਚੁੱਕਿਆ ਨਵਾਂ ਮੁੱਦਾ, ਹੁਣ ਬਦਲੂ ਫੈਸਲਾ! | D5 Channel Punjabi

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button