Breaking NewsD5 specialNewsPunjabTop News

‘ਪੰਜਾਬ ਦੇ ਅਧਿਕਾਰਾਂ ‘ਤੇ ਹਮਲਾ ਕਰ ਪੰਜਾਬੀਆਂ ਨੂੰ ਉਕਸਾ ਰਹੀ ਹੈ ਮੋਦੀ ਸਰਕਾਰ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰ ਸੂਬੇ ਦੇ ਲੋਕਾਂ ਨੂੰ ਉਕਸਾ ਰਹੀ ਹੈ। ਇਸਦੀ ਤਾਜ਼ਾ ਉਦਾਹਰਣ ਚੰਡੀਗੜ੍ਹ ਉਦਯੋਗਿਕ ਤੇ ਸੈਰ ਸਪਾਟਾ ਵਿਕਾਸ ਨਿਗਮ (SITCO) ਦੇ ਪ੍ਰਬੰਧਨ ਨਿਰਦੇਸ਼ਕ ਦੇ ਅਹੁਦੇ ‘ਤੇ ਯੂਟੀ ਕੈਡਰ ਦੇ ਅਧਿਕਾਰੀ ਦੀ ਪ੍ਰਤੀਨਿਯੁਕਤੀ ਹੈ।

Russia-Ukraine War ‘ਚ ਆਈ ਵੱਡੀ Update , Indian Students ਨੂੰ ਮਿਲੀ ਵੱਡੀ ਰਾਹਤ! ||D5 Channel Punjabi

ਮਾਨ ਨੇ ਮੋਦੀ ਵੱਲੋਂ ਪੰਜਾਬ ਵਿਰੋਧੀ ਫੈਸਲਿਆਂ ਨੂੰ ਲਾਗੂ ਕਰਨ ਤੋਂ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਸੀਮਾਵਰਤੀ ਸੂਬਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਕਈ ਸਾਲਾਂ ਤੱਕ ਕਾਲੇ ਦੌਰ ਦਾ ਸਾਹਮਣਾ ਕਰਣਾ ਪਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button