Breaking NewsD5 specialNewsPunjabTop News

ਪੰਜਾਬ ਦੇ ਕਿਸਾਨਾਂ ਨੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ:  ਅੱਜ ਸਵੇਰ ਤੋਂ ਕਿਸਾਨਾਂ ਦਾ ਹੱਲਾ ਬੋਲ ਜਾਰੀ ਹੈ। ਕਿਸਾਨ ਪੰਜਾਬ ਰਾਜ ਭਵਨ ਵੱਲ ਵੱਧ ਰਹੇ ਹਨ। ਮੋਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਕਿਸਾਨ ਬੈਰੀਕੇਡ ਤੋੜ ਕੇ ਚੰਡੀਗੜ੍ਹ ‘ਚ ਦਾਖਲ ਹੋਏ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਸੀ।

ਲਓ ਕਿਸਾਨਾਂ ਨੇ ਕਰਤਾ ਕਾਂਡ, ਬੀਜੇਪੀ ਲੀਡਰ ਦੀ ਭੰਨਤੀ ਗੱਡੀ, ਮਸਾ ਬਚਿਆ ਲੀਡਰ, ਮਾਹੌਲ ਖ਼ਰਾਬ

ਪੁਲਿਸ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਨੇ ਰਾਜ ਭਵਨ ਵੱਲ ਕੂਚ ਜਾਰੀ ਰੱਖਿਆ ਅਤੇ  ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ।

 

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button