Breaking NewsD5 specialIndiaNewsPunjabTop News

ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਦਿੱਲੀ ਦੇ CM Arvind Kejriwal 

ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਸੀਐਮ ਕੇਜਰੀਵਾਲ 28 – 29 ਅਕਤੂਬਰ ਨੂੰ ਬਠਿੰਡਾ ਅਤੇ ਮਾਨਸਾ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਵਪਾਰੀਆਂ ਨਾਲ ਖੁੱਲ੍ਹਕੇ ਗੱਲ ਕਰਨਗੇ।

ਕਿਸਾਨਾਂ ਨੂੰ ਮੰਡੀ ’ਚ ਫਸਿਆ ਬੀਜੇਪੀ ਲੀਡਰ, ਕਰਾਈ ਤਸੱਲੀ, ਕੱਢੀਆਂ ਸਾਰੀਆਂ ਰੜਕਾਂ, ਕਹਿੰਦਾ ਜਲਦ ਹੋਣਗੇ ਕਾਨੂੰਨ ਰੱਦ ?

ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button