Breaking NewsD5 specialNewsPunjabTop News

ਪੰਜਾਬ ਦੇ ਨਵੇਂ CM Charanjit Channi ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਣਗੇ ਰਾਹੁਲ ਗਾਂਧੀ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਇੱਕ ਵੱਡਾ ਉਲਟਫੇਰ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਸੋਮਵਾਰ ਨੂੰ ਸਵੇਰੇ 11 ਵਜੇ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣਗੇ। ਪੰਜਾਬ ਰਾਜਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਵਲੋਂ ਸਵੇਰੇ 11 ਵਜੇ ਸਹੁੰ ਚੁਕਵਾਈ ਜਾਵੇਗੀ।

Khabran Da Sira🔴LIVE : CM ਚਰਨਜੀਤ ਚੰਨੀ ਦਾ ਪਹਿਲਾ ਵੱਡਾ ਧਮਾਕਾ, ਕਿਵੇਂ ਬਣੇ ਮੁੱਖ ਮੰਤਰੀ ? ਵੱਡਾ ਖੁਲਾਸਾ !

ਉਥੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਚੰਨੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਣਗੇ। ਇਸ ਮੌਕੇ ‘ਤੇ ਕਾਂਗਰਸ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅਜੈ ਮਾਕਨ ਅਤੇ ਹਰੀਸ਼ ਚੌਧਰੀ , ਕੈਪਟਨ ਅਮਰਿੰਦਰ ਸਮੇਤ ਪਾਰਟੀ ਦੇ ਵਿਧਾਇਕ ਹੋਰ ਸੀਨੀਅਰ ਨੇਤਾ ਅਤੇ ਵੀ ਮੌਜੂਦ ਰਹਿਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button