Breaking NewsD5 specialNewsPoliticsPunjabTop News

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ । ਸਿੱਧੂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ।

Beadbi : ਪੰਜਾਬ ‘ਚ ਆਊ Dera ਮੁੱਖੀ? Beadbi Case ‘ਚ ਵਰੰਟ ਜਾਰੀ, ਪ੍ਰੇਮੀਆਂ ਦੇ ਮੁਰਝਾਏ ਚਿਹਰੇ

ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਅੰਦਰ ਜਾਨ-ਮਾਲ ਦੀ ਸੁਰੱਖਿਆ ਨਹੀਂ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਨੂੰ ਕਾਨੂੰਨ ਵਿਵਸਥਾ ਲਈ ਨਹੀਂ ਬਲਕਿ ਸਿਆਸੀ ਬਦਲਾਖੋਰੀ ਲਈ ਵਰਤ ਰਹੇ ਹਨ।

278648350 532807674868837 4754609650520930439 n

278610435 532807684868836 6578816021492429180 n

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button