Breaking NewsD5 specialNewsPoliticsPunjabTop News
ਪੰਜਾਬ ਦੇ ਵਿੱਤ ਮੰਤਰੀ ਚੀਮਾ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟਾਚਾਰ ਦੇ ਸਾਰੇ ਸਬੂਤ ਸਰਕਾਰ ਨੂੰ ਸੌਂਪ ਦੇਣ।
PM ਮੋਦੀ ਦੀ ਕਿਸਾਨਾਂ ਨੂੰ ਖੁਸ਼ਖਬਰੀ, ਪੈਸਿਅਂ ਪਿੱਛੇ ਜਥੇਬੰਦੀਆਂ ’ਚ ਖੜਕੀ | D5 Channel Punjabi
ਉਨ੍ਹਾਂ ਇਹ ਵੀ ਕਿਹਾ ਕਿ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਅਖੀਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ ਨਹੀਂ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.