ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲਾਲਪੁਰਾ ਨੂੰ ਵਧਾਈ ਦਿੰਦੇ ਹੋਏ, ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਤੁਹਾਨੂੰ ਇਸ ਯੋਗ ਸਨਮਾਨ ਲਈ ਚੁਣਿਆ।
Gurnam Chaduni ਦਾ Sukhbir ਨੂੰ ਜਵਾਬ! ਹੋਏ ਆਹਮੋ-ਸਾਹਮਣੇ || D5 Channel Punjabi
ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਲਾਲਪੁਰਾ ਭਾਜਪਾ ਦੇ ਬੁਲਾਰੇ ਦੀ ਭੂਮਿਕਾ ਨਿਭਾ ਰਹੇ ਸਨ। 1992 ਵਿੱਚ ਘੱਟ ਗਿਣਤੀ ਕਮਿਸ਼ਨ ਨੂੰ ਵਿਧਾਨਿਕ ਸ਼ਕਤੀ ਮਿਲਣ ਤੋਂ ਬਾਅਦ ਲਾਲਪੁਰਾ ਇਸਦੇ ਚੇਅਰਮੈਨ ਬਣਨ ਵਾਲੇ ਦੂਜੇ ਸਿੱਖ ਹਨ।
Heartiest Congratulations to @ILalpura on his appointment as Chairman of National Commission for Minorities, Govt. of India
We are grateful to Prime Minister @narendramodi ji for having chosen to bestow this well-deserved honor to Sardar Iqbal Singh Lalpura Sahib.— R P Singh: National Spokesperson BJP (@rpsinghkhalsa) September 8, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.