Breaking NewsD5 specialNewsPunjabTop News

ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain ’ਤੇ Harish Chaudhary ਦਾ ਵੱਡਾ ਬਿਆਨ

ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ Harish Chaudhary ਨੇ Captain Amarinder Singh ’ਤੇ ਵੱਡਾ ਬਿਆਨ ਦਿੱਤਾ ਹੈ।Harish Chaudhary ਨੇ Captain ’ਤੇ ਬੋਲਦਿਆਂ ਕਿਹਾ ਹੈ ਕਿ ਦੋ ਸਾਲ ਪਹਿਲਾਂ Captain Amarinder Singh ਨੂੰ ਬਦਲਣ ਦਾ ਫ਼ੈਸਲਾ ਹੋ ਚੁੱਕਿਆ ਸੀ।ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ ਇਹ ਫ਼ੈਸਲਾ ਲੈਣ ਵਿਚ ਦੇਰੀ ਹੋ ਗਈ।

Kisan Bill 2020 : ਮੋਦੀ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਧਮਾਕਾ! ਗੁਰੂ ਘਰ ‘ਚ ਖੜ੍ਹ ਕਰਤਾ ਐਲਾਨ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਅਸੀਂ ਸਾਰੇ ਮਿਲ ਕੇ ਹੀ ਆਗਾਮੀ ਚੋਣਾਂ ਲੜਾਂਗੇ। Harish Chaudhary ਨੇ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ Captain ਦੀ ਵਾਪਸੀ ਦਾ ਸਵਾਲ ਹੀ ਪੈਦਾ ਹੀ ਨਹੀਂ ਹੁੰਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button