Breaking NewsD5 specialNewsPunjabTop News

ਪੰਜਾਬ ਦੇ ਸਾਰੇ ਸੇਵਾ ਕੇਂਦਰ ਦੇ ਕਰਮਚਾਰੀ ਅੱਜ ਕਰਨਗੇ ਹੜ੍ਹਤਾਲ

ਲੁਧਿਆਣਾ: ਸੇਵਾ ਕੇਂਦਰ ਦੇ ਕਰਮਚਾਰੀ ਅੱਜ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਕਰਨਗੇ। ਸੇਵਾ ਕੇਂਦਰਾਂ ਦੇ ਸਾਰੇ ਕਰਮਚਾਰੀਆਂ ਦੀ ਇਹ ਹੜ੍ਹਤਾਲ ਉਨ੍ਹਾਂ ਦੀਆਂ ਆਪਣੀਆਂ ਮੰਗਾਂ ਕਾਰਨ ਹੈ।

ਗਰਮੀ ’ਚ ਜੈਕਟ ਪਾ ਬਾਦਲਾਂ ਦੇ ਗੜ੍ਹ ’ਚ ਪਹੁੰਚਿਆ ਸਿੱਧੂ! ਭਗਵੰਤ ਮਾਨ ਨੂੰ ਦੇ ਗਿਆ ਵੱਡੀ ਸਲਾਹ

ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਨਖ਼ਾਹ 20,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਜੋ ਪੁਰਾਣੀਆਂ ਤਨਖ਼ਾਹਾਂ ਰੋਕੀਆਂ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਸਾਰੇ ਕਰਮਚਾਰੀਆਂ ਨੂੰ ਹੈਲਥ ਪਾਲਿਸੀ ਵਿੱਚ ਸ਼ਾਮਲ ਕੀਤਾ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਕਾਰਨ ਕਰਮਚਾਰੀ ਇੱਕ ਰੋਜ਼ਾ ਹੜਤਾਲ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button