Breaking NewsD5 specialNewsPunjabTop News

ਪੰਜਾਬ ਦੇ ਸਿਹਤ ਮੰਤਰੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਸਨ।

ਬਰਖ਼ਾਸਤ ਮੰਤਰੀ Vijay Singla ਗਰਜਿਆ, ਪਾਕ ਤੇ ਸਾਫ਼ ਹੋ ਕੇ ਨਿਕਲਾਂਗਾ ਬਾਹਰ | D5 Channel Punjabi

ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਉਪਰੰਤ ਸਿਹਤ ਮੰਤਰੀ ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਵੀ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button