Breaking NewsPunjabTop News

ਪੰਜਾਬ ਦੇ 5 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਪੰਜਾਬ ਦੇ 5 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।  ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੂੰ ਹਰਚੰਦ ਸਿੰਘ ਭੁੱਲਰ ਦੀ ਥਾਂ ਡੀਆਈਜੀ ਬਠਿੰਡਾ ਰੇਂਜ ਨਿਯੁਕਤ ਕੀਤਾ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਜਗਦਲੇ ਨੀਲਾਂਬਰ ਵਿਜੇ ਨੂੰ ਡੀਆਈਜੀ ਟੈਕਨੀਕਲ ਸਰਵਿਸਿਜ਼ ਐਂਡ ਕਮਿਊਨਿਟੀ ਅਫੇਅਰਜ਼, ਚੰਡੀਗੜ੍ਹ, ਜਦੋਂ ਕਿ ਡੀਆਈਜੀ ਹਰਚੰਦ ਸਿੰਘ ਭੁੱਲਰ ਨੂੰ ਡੀਆਈਜੀ, ਰੋਪੜ ਰੇਂਜ ਨਿਯੁਕਤ ਕੀਤਾ ਗਿਆ ਹੈ। ਗੌਰਵ ਤੂਰ, ਜੋ ਕਿ ਇਸ ਸਮੇਂ ਏਆਈਜੀ ਪਰਸੋਨਲ ਵਜੋਂ ਤਾਇਨਾਤ ਸਨ, ਨੂੰ ਐਸਐਸਪੀ ਕਪੂਰਥਲਾ, ਜਦਕਿ ਕਪੂਰਥਲਾ ਦੀ ਮੌਜੂਦਾ ਐਸਐਸਪੀ ਵਤਸਲਾ ਗੁਪਤਾ ਨੂੰ ਕਮਾਂਡੈਂਟ ਪੀਏਪੀ ਜਲੰਧਰ ਤਾਇਨਾਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button