PunjabTop News

ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਸਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਸ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਨੇ ਕਿਹਾ ਕਿ ਵੀਆਰਐਸ ਲੈ ਕੇ ਉਹ ਆਪਣੇ ਆਪ ਨੂੰ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਹੇ ਹਨ,

ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਸ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ।  Untitled 1 copy 12

ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀਆਰਐਸ ਲੈਣ ਲਈ ਜੋ ਫਾਈਲ ਸਰਕਾਰ ਨੂੰ ਭੇਜੀ ਗਈ ਸੀ ਉਸ ‘ਚ ਕਾਰਨ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਪਤਾ ਲੱਗਾ ਹੈ ਕਿ ਉਹ ਇਸ ਸਾਲ ਮਈ ਮਹੀਨੇ ‘ਚ ਸੇਵਾਮੁਕਤ ਹੋਣ ਜਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਆਰਐਸ ਲੈ ਲਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button