Breaking NewsD5 specialNewsPunjabTop News

ਪੰਜਾਬ ਦੇ CM Channi ਲਖੀਮਪੁਰ ਹਿੰਸਾ ਨੂੰ ਲੈ ਕੇ Amit Shah ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਘਟਨਾ ਦੇ ਬਾਰੇ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।

Khabran Da Sira🔴LIVE : ਬੁਰਾ ਫਸਿਆ ਮੋਦੀ ਕਿਵੇਂ ਬਚੇਗਾ ? ਅਮਰਿੰਦਰ ਸ੍ਰੀ ਅਕਾਲ ਤਖ਼ਤ ‘ਤੇ ਤਲਬ, ਭਾਜਪਾ ‘ਚ ਬਗ਼ਾਵਤ

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਦੇ ਵਿੱਚ ਸ਼ਾਮ 6 ਵਜੇ ਦੇ ਕਰੀਬ ਮੁਲਾਕਾਤ ਹੋ ਸਕਦੀ ਹੈ। ਦੱਸ ਦਈਏ ਕਿ ਇਸ ਘਟਨਾ ਦੇ ਬਾਰੇ ‘ਚ ਸੀਐਮ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਵੀ ਮੁਲਾਕਾਤ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button