PunjabTop News

ਪੰਜਾਬ ਨਿਗਮ ਚੋਣਾਂ ਲਈ ਹਾਈਕੋਰਟ ਦਾ ਵੱਡਾ ਐਕਸ਼ਨ: ਮਜੀਠਾ, ਪਾਤੜਾਂ ਤੇ ਮੁਕਤਸਰ ਸਮੇਤ ਕਈ ਥਾਵਾਂ ‘ਤੇ ਕੋਰਟ ਆਬਜ਼ਰਵਰ ਤਾਇਨਾਤ

 ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਜਾਰੀ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਿਨੇਟ ਸਬ-ਕਮੇਟੀ ਦੀ ਇੱਕ ਸੀਲਬੰਦ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਡੀਏ ਕਿਵੇਂ ਜਾਰੀ ਕੀਤਾ ਜਾਵੇਗਾ।

ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਰਕਾਰਾਂ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਰਕਾਰਾਂ ਦਾ ਪੁਰਾਣਾ ਹਥਕੰਡਾ ਹੈ ਕਿ ਜਦੋਂ ਕੋਈ ਕੰਮ ਲਟਕਾਉਣਾ ਹੋਵੇ ਤਾਂ ਇੱਕ ਕਮੇਟੀ ਬਣਾ ਦਿੱਤੀ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button