Breaking NewsD5 specialNewsPunjabTop News

ਪੰਜਾਬ ਨੇ ਠੋਸ ਕੂੜਾ ਵੱਖ ਕਰਨਾ ਅਤੇ ਘਰ-ਘਰ ਜਾ ਕੇ ਇਕੱਠਾ ਕਰਨ ਦਾ ਲਕਸ਼ 100% ਕੀਤਾ ਹਾਸਲ

ਚੰਡੀਗੜ੍ਹ : ਪੰਜਾਬ ਨੇ ਨਗਰ ਨਿਗਮ ਦੇ ਠੋਸ ਕੂੜੇ ਨੂੰ ਵੱਖ ਕਰਨ ਅਤੇ ਇਸ ਦੀ ਘਰ – ਘਰ ਤੋਂ ਇਕੱਠਾ ਕਰਨ ਦੇ ਲਕਸ਼ ਨੂੰ ਲਗਭਗ 100 ਫ਼ੀਸਦੀ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਨਿੱਪਟਣ ਲਈ 14 ਜ਼ਿਲ੍ਹੇ ਵਾਤਾਵਰਣ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।

ਚੜਦੀ ਸਵੇਰ ਦਿੱਲੀ ਤੋਂ ਆਈ ਵੱਡੀ ਖ਼ਬਰ!ਕਿਸਾਨਾਂ ਦੇ ਚਿਹਰੇ ’ਤੇ ਆਈ ਰੌਣਕ!ਮਿੱਲੀ ਵੱਡੀ ਸਪੋਟ

ਮੁੱਖ ਸਕੱਤਰ ਵਿਨੀ ਮਹਾਜਨ ਨੇ ਜਸਟੀਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਵਿੱਚ ਸਤਲੁਜ ਅਤੇ ਬਿਆਸ ਨਦੀਆਂ ਲਈ ਐਨਜੀਟੀ ਦੇ ਵੱਲੋਂ ਨਿਯੁਕਤ ਨਿਗਰਾਨੀ ਕਮੇਟੀ ਦੇ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਮੇਟੀ ਨੂੰ ਭਰੋਸਾ ਦਵਾਇਆ ਕਿ ਰਾਜ ਸਰਕਾਰ ਵਾਤਾਵਰਣ ਦੇ ਸੁਧਾਰ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਰਾਜ ਦੇ ਨਾਗਰਿਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button