Breaking NewsD5 specialNewsPunjabTop News

ਪੰਜਾਬ ਪਹੁੰਚੇ PM ਮੋਦੀ ਦਾ ਰਾਜਪਾਲ ਅਤੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਨੇ ਕੀਤਾ ਸਵਾਗਤ

ਫਿਰੋਜ਼ਪੁਰ : ਫਿਰੋਜ਼ਪੁਰ ਰੈਲੀ ਨੂੰ ਸੰਬੋਧਿਤ ਕਰਨ ਲਈ ਪੰਜਾਬ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਿੱਘਾ ਸਵਾਗਤ ਕੀਤਾ। ਬਾਰਿਸ਼ ਦਾ ਮੌਸਮ ਹੋਣ ਕਾਰਨ ਪੀ.ਐੱਮ. ਮੋਦੀ ਅੱਜ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ।

ਸਿਆਸੀ ਧਿਰਾਂ ਲਈ ਮੁਸੀਬਤ, ਪਿੰਡਾਂ ‘ਚ ਇਕੱਠੇ ਹੋਏ ਲੋਕ, ਲਿਆ ਵੱਡਾ ਫੈਸਲਾ D5 Channel Punjabi

ਇਸ ਦੌਰਾਨ ਬਠਿੰਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿੱਥੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਪੀ.ਐੱਮ. ਮੋਦੀ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button