PunjabTop News

ਪੰਜਾਬ ਪੁਲਿਸ ‘ਚ 1450 ਅਸਾਮੀਆਂ ‘ਤੇ ਭਰਤੀ ਨੂੰ ਮਨਜ਼ੂਰੀ: ਸੀ.ਐਮ ਮਾਨ ਨੇ ਦੀਵਾਲੀ ‘ਤੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ

ਦੀਵਾਲੀ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਲਿਸ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ 583 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ‘ਚ ਚੋਣ ਪ੍ਰਚਾਰ ਦੌਰਾਨ ਕਰੀਬ 37600 ਨੌਕਰੀਆਂ ਦੀ ਵੰਡ ਦੇ ਮੁੱਦੇ ‘ਤੇ ਵੋਟਾਂ ਮੰਗੀਆਂ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button