ਪਟਿਆਲਾ : ਪੰਜਾਬ ਪੁਲਿਸ ਦੇ ਡੀਐੱਸਪੀ ਸੰਜੀਵ ਸਾਗਰ ‘ਤੇ ਇੱਕ ਔਰਤ ਨੇ ਜਬਰ-ਜਨਾਹ ਦੇ ਦੋਸ਼ ਲਾਏ ਹਨ । ਇਸਦੇ ਨਾਲ ਹੀ ਪੀੜਤ ਔਰਤ ਦੇ ਬਿਆਨ ਦੇ ਆਧਾਰ ‘ਤੇ ਪਟਿਆਲਾ ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.