Breaking NewsD5 specialNewsPunjabTop News

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਅਹਿਮ ਫ਼ੈਸਲਾ ਲਿਆ ਹੈ।ਕਾਂਗਰਸ ਪਾਰਟੀ ਨੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਐਲਾਨ ਕੀਤਾ ਹੈ।ਕਾਂਗਰਸ ਪਾਰਟੀ ਨੇ Balvir Rani Sodhi ਨੂੰ ਸੂਬਾ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ।ਕਾਂਗਰਸ ਦੇ ਜਨਰਲ ਸਕੱਤਰ K.C. Venugopal ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਦਿੱਲੀ ਤੋਂ ਜਾਰੀ ਹੋਇਆ ਫਰਮਾਨ || D5 Channel Punjabi

Balvir Rani Sodhi ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਲਿਿਖਆ ਕਿ ਚੋਣਾਂ ਵਿੱਚ ਮਹਿਲਾ ਕਾਂਗਰਸ ਵਧ-ਚੜ੍ਹ ਕੇ ਆਪਣੀ ਭੂਮਿਕਾ ਨਿਭਾਣਗੀਆਂ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ Charanjit Singh Channi ਜਿਸ ਤਰ੍ਹਾਂ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ, ਠੀਕ ਉਸੇ ਤਰ੍ਹਾਂ ਮਹਿਲਾਂ ਕਾਂਗਰਸ ਵੀ ਕੰਮ ਕਰੇਗੀ ਤਾਂ ਜੋ ਆਗਾਮੀ ਚੋਣਾਂ 2022 ਵਿੱਚ ਪਾਰਟੀ ਇੱਕ ਵਾਰ ਫਿਰ ਤੋਂ ਪੰਜਾਬ ਦੀ ਸੱਤਾ ’ਚ ਕਬਜ਼ਾ ਕਰ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button