PunjabTop News

ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਵੀਰਵਾਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਨਸ਼ਾ ਵਿਰੋਧੀ ਮੁਹਿੰਮ ਆਗੂ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਵਿਰੋਧ ਕਾਰਨ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਨਾਲ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਜਾਣਕਾਰੀ ਅਨੁਸਾਰ  ਇਹ ਧਮਕੀ ਖਾਲਿਸਤਾਨੀ ਸਮਰਥਕਾਂ ਵਲੋਂ ਈਮੇਲ ਜਰੀਏ 15-16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ। ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਸਬੰਧਿਤ ਸਕੂਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button