Breaking NewsD5 specialNewsPunjabTop News

ਪੰਜਾਬ ਭਾਜਪਾ ਚੋਣ ਇੰਚਾਰਜ Gajendra Shekhawat ਨੇ Capt Amarinder Singh ਨਾਲ ਸਿਸਵਾਂ ਫ਼ਾਰਮ ‘ਤੇ ਲੰਚ  ਦੌਰਾਨ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਭਾਜਪਾ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਸਿਸਵਾਂ ਫ਼ਾਰਮ ਪਹੁੰਚ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ । ਦੋਵਾਂ ਨੇਤਾਵਾਂ ਦੇ ਵਿੱਚ ਪੰਜਾਬ ਚੋਣਾਂ ਨੂੰ ਲੈ ਕੇ ਚਰਚਾ ਹੋਈ।

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, ਸੀਨੀਅਰ ਕਾਂਗਰਸੀ ਨੇ ਖੋਲ੍ਹੇ ਸਾਰੇ ਰਾਜ਼ D5 Channel Punjabi

ਦੱਸਿਆ ਜਾ ਰਿਹਾ ਹੈ ਕਿ ਇਸ ਚਰਚਾ ਦੀ ਰਿਪੋਰਟ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਦਿੱਤੀ ਜਾਵੇਗੀ, ਜਿਸਤੋਂ ਬਾਅਦ ਕੈਪਟਨ ਅਤੇ ਉਨ੍ਹਾਂ ਦੀ ਮੁਲਾਕਾਤ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button