Breaking NewsD5 specialNewsPunjabTop News

ਪੰਜਾਬ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ Sidhu ਨਾਲ ਮੁਲਾਕਾਤ ਕਰਨਗੇ Channi

ਚੰਡੀਗੜ੍ਹ : ਥੋੜ੍ਹੀ ਦੇਰ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਚੰਡੀਗੜ੍ਹ ਵਿੱਚ ਦੁਪਹਿਰ ਤਕਰੀਬਨ ਸਵਾ 3 ਵਜੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ।Charanjit Singh Channi ਬੈਠਕ ਦੀ ਪ੍ਰਧਾਨਗੀ ਕਰਨਗੇ।ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ Navjot Sidhu ਵੱਲੋਂ ਮੁੱਖ ਮੰਤਰੀ Charanjit Channi ਨਾਲ ਬੈਠਕ ਕੀਤੀ ਜਾ ਸਕਦੀ ਹੈ।

ਕੇਜਰੀਵਾਲ ਦਾ ਔਰਤਾਂ ਨੂੰ ਤੋਹਫ਼ਾ, ਅਨਮੋਲ ਗਗਨ ਮਾਨ ਨੇ ਸੁਣਾਈ ਖੁਸ਼ਖ਼ਬਰੀD5 Channel Punjabi

Channi-Sidhu ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ Harish Chaudhary ਵੀ ਮੌਜੂਦ ਰਹਿਣਗੇ।Navjot Sidhu ਸਰਕਾਰ ਅਤੇ ਸੰਗਠਨ ਵਿਚਾਲੇ ਤਾਲਮੇਲ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨਗੇ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਬੈਠਕ ਦੌਰਾਨ ਕਈ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button