Breaking NewsD5 specialNewsPunjabTop News

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਅਹਿਮ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 16 ਅਗਸਤ ਯਾਨੀਕਿ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਵਰਚੂਅਲ ਤਰੀਕੇ ਨਾਲ ਹੋਣ ਵਾਲੀ ਇਹ ਬੈਠਕ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

Kisan Bill 2020 :ਕਿਸਾਨਾਂ ਦਾ ਨਿਕਲੇਗਾ ਹੱਲ, ਯੂਪੀ ਚੋਣਾਂ ਤੋਂ ਡਰੀ ਸਰਕਾਰ || D5 Channel Punjabi

ਇਸ ਵੇਲੇ ਸਭ ਤੋਂ ਜ਼ਿਆਦਾ ਚਰਚਾ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈ ਕੇ ਚੱਲ ਰਹੀ ਹੈ। ਮੰਨਿਆ ਅਜਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਮੀਟਿੰਗ ਦੌਰਾਨ ਫੇਰਬਦਲ ਬਾਰੇ ਐਲਾਨ ਕਰ ਸਕਦੇ ਹਨ। ਇਸ ਬੈਠਕ ਨੂੰ ਕਾਫ਼ੀ ਅਹਿਮ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੈਠਕ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਨਾਲ-ਨਾਲ ਟਰਾਂਸਪੋਰਟ ਖੇਤਰ ਨੂੰ ਲੈ ਕੇ ਕੁੱਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button