Breaking NewsD5 specialNewsPoliticsPunjabTop News

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਨੂੰ ਲੈ ਕੇ ਮੀਤ ਹੇਅਰ ਦਾ ਬਿਆਨ

ਚੰਡੀਗੜ੍ਹ: ਕੇਂਦਰ ਸਰਕਾਰ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਨੂੰ ਲੈ ਕੇ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ ਹੋ ਚੁੱਕੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨੂੰ ਲੈ ਕੇ ਟਵੀਟ ਕੀਤਾ ਹੈ ਮੀਤ ਹੇਅਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਾਡੀ ਮਾਣਮੱਤੀ ਸੰਸਥਾ ਹੈ।

ਇਸ ਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਹੋਣ ਦੇ ਨਾਲ-ਨਾਲ ਇਹ ਸਾਡੇ ਪੰਜਾਬ ਦੀ ਵਿਰਾਸਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਸੂਬਾ ਸਰਕਾਰ ਇਸ ਮਸਲੇ ‘ਤੇ ਪੂਰੀ ਤਰਾਂ ਗੰਭੀਰ ਹਨ ਇਸ ਲਈ ਅਸੀਂ ਇਸ ਦਾ ਕੇਂਦਰੀਕਰਨ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦੇਵਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button