PunjabTop News

ਪੰਜਾਬ ਰਾਜਪਾਲ ਨੇ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ ਸੀ ਕਿ ਇਜਲਾਸ ਦੌਰਾਨ ਜੀ.ਐਸ.ਟੀ., ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ।

ਹੋਇਆ ਕਰੋੜਾਂ ਦਾ ਨੁਕਸਾਨ, ਮੀਂਹ ਨੇ ਕੀਤੀ ਵੱਡੀ ਤਬਾਹੀ, ਸਰਕਾਰ ਅੱਗੇ ਰੱਖੀ ਵੱਡੀ ਮੰਗ

ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਰਾਜਪਾਲ ਨੇ ਨਾਂਹ ਕਰ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਸੀ। ‘ਆਪ’ ਨੇ 27 ਸਤੰਬਰ ਨੂੰ ਇਜਲਾਸ ਸੱਦਣ ਦਾ ਮੁੜ ਐਲਾਨ ਕਰ ਦਿੱਤਾ ਸੀ।

WhatsApp Image 2022 09 25 at 11.15.45

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button