PunjabTop News

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ DSP ਨੂੰ ਕੀਤਾ ਤਲਬ

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ ਪੁੱਤਰ ਮਾਧੋ ਰਾਮ ਵਾਸੀ ਸੋਹਾਣਾ ਤਹਿਸੀਲ ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਸੁਣਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਕਮਿਸ਼ਨ ਵੱਲੋਂ ਮਿਤੀ 03-02-2026 ਨੂੰ ਹਰਸਿਮਰਨ ਸਿੰਘ ਬੱਲ ਡੀ.ਐਸ.ਪੀ ਸੋਹਾਣਾ ਨੂੰ ਤਲਬ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button