Breaking NewsD5 specialNewsPunjabTop News

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਤਿੰਨ ਦਿਨਾਂ ਹੜਤਾਲ ਮੁਲਤਵੀ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ।

SGPC News : ਜਥੇਦਾਰ ਦੇ ਫੈਸਲੇ ਤੋਂ ਦਾਦੂਵਾਲ ਖੁਸ਼, ਹੁਣ ਬਾਦਲਾਂ ਦਾ SGPC ‘ਚੋਂ ਬਾਈਕਾਟ | D5 Channel Punjabi

ਮੁੱਖ ਮੰਤਰੀ ਪੰਜਾਬ ਨਾਲ 18 ਅਗਸਤ ਨੂੰ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਤਹਿ ਹੋਣ ਤੋਂ ਬਾਅਦ ਯੂਨੀਅਨ ਵਲੋਂ ਹੜਤਾਲ ਅਤੇ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦੇ ਪ੍ਰੋਗਰਾਮ ਸਮੇਤ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ ਅਤੇ 15 ਅਗਸਤ ਤੋਂ ਸਾਰੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ ਤੇ ਵਾਪਸ ਪਰਤਣਗੇ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਜਾਵੇਗੀ। ਹੜਤਾਲ ਦਾ ਅਸਰ ਬੱਸ ਸਟੈਂਡ ’ਤੇ ਬੱਸਾਂ ਦੀ ਉਡੀਕ ਕਰ ਰਹੇ ਸਵਾਰੀਆਂ ’ਤੇ ਸਾਫ਼ ਨਜ਼ਰ ਆ ਰਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button