
ਪੰਜਾਬ ਵਿਚ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਨ੍ਹਾਂ ਦਾ ਕਾਰਜਕਾਲ ਖਤਮ ਹੁੰਦਿਆਂ ਹੀ ਪ੍ਰਬੰਧਕੀ ਜ਼ਿੰਮੇਵਾਰੀ ਸੰਭਾਲਣ ਲਈ ਸਬੰਧਤ ਇਲਾਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਗਿਆ ਹੈ, ਵੇਖੋ ਪੂਰੀ ਲਿਸਟ…
ਪੰਜਾਬ ਵਿਚ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਨ੍ਹਾਂ ਦਾ ਕਾਰਜਕਾਲ ਖਤਮ ਹੁੰਦਿਆਂ ਹੀ ਪ੍ਰਬੰਧਕੀ ਜ਼ਿੰਮੇਵਾਰੀ ਸੰਭਾਲਣ ਲਈ ਸਬੰਧਤ ਇਲਾਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਉਨ੍ਹਾਂ ਵਿੱਚ ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਚੋਣਾਂ ਦੀ ਤਰੀਕ ਦਾ ਐਲਾਨ ਇਸੇ ਮਹੀਨੇ ਦੇ ਅਖੀਰ ਵਿਚ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਮਈ ਵਿੱਚ ਹੋਣ ਦੀ ਸੰਭਾਵਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




