Breaking NewsD5 specialNewsPoliticsPunjabTop News
ਪੰਜਾਬ ਵਿਧਾਨ ਸਭਾ ‘ਚ ਭਿੜੇ ਅਕਾਲੀ ਦਲ ਅਤੇ AAP ਦੇ ਵਿਧਾਇਕ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਉਥੇ ਹੀ ਵਿਧਾਨ ਸਭਾ ‘ਚ ਜੀਰੋ ਕਾਲ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਭਿੜ ਗਏ।
ਟਿਕੈਤ ਤੋਂ ਸੁਣੋ ਕਿਹੜੇ ਟਰੈਕਟਰਾਂ ਨਾਲ ਜਿੱਤਾਂਗੇ ਦਿੱਲੀ! ਵੱਡਾ ਬਿਆਨ! ਦਿੱਲੀ ਪੁਲਿਸ ਨੂੰ ਪਈਆਂ ਭਾਜੜਾਂ!
ਦਰਅਸਲ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਸਦਨ ‘ਚ ਨੌਦੀਪ ਕੌਰ ਅਤੇ ਸ਼ਿਵ ਕੁਮਾਰ ਦੇ ਮਾਮਲੇ ਨੂੰ ਚੁੱਕਦੇ ਹੋਏ ਹਰਿਆਣਾ ਅਤੇ ਦਿੱਲੀ ਸਰਕਾਰ ਦੇ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰਨ ਦੀ ਮੰਗ ਕੀਤੀ। ਉਥੇ ਹੀ ਵਿਰੋਧੀ ਪੱਖ ਦੇ ਨੇਤਾ ਹਰਪਾਲ ਚੀਮਾ ਨੇ ਮਜੀਠੀਆ ਦੇ ਸਾਰੇ ਇਲਜ਼ਾਮ ਬੇਬੁਨਿਆਦ ਦੱਸੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.